1 C
Calgary
Sunday, October 25, 2026

ਕਬੱਡੀ ਤੋਂ ਸਿਆਸਤ ਤੱਕ: ਸੰਦੀਪ ਲੁਧੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ, 20 ਮਈ (ਦੇਸ ਪੰਜਾਬ ਟਾਇਮਜ਼): ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ (Sandeep Ludhar) ਅੱਜ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਹੋਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਿਰੋਪਾਓ ਪਹਿਨਾ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ। ਸੰਦੀਪ ਲੁਧੜ ਦੇ ਪਾਰਟੀ ਵਿੱਚ ਆਉਣ ਨਾਲ ‘ਆਪ’ ਨੂੰ ਖੇਡ ਜਗਤ ਅਤੇ ਨੌਜਵਾਨਾਂ ਵਿੱਚ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮਿੱਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਵਾਂਗੇ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News