1 C
Calgary
Sunday, October 25, 2026

​ਏਸ਼ੀਆ ਦੀ ਸਭ ਤੋਂ ਲੰਬੀ ਸੁਰੰਗ ‘ਜ਼ੋਜਿਲਾ ਸੁਰੰਗ’ ਪ੍ਰੋਜੈਕਟ ਦੀ ਖੁਦਾਈ ਦਾ ਕੰਮ ਮੁਕੰਮਲ

ਨਵੀਂ ਦਿੱਲੀ, 09 ਜੂਨ ਦੁਨੀਆ ਵਿੱਚ ਸਭ ਤੋਂ ਵੱਧ ਉਚਾਈ ‘ਤੇ ਏਸ਼ੀਆ ਦੀ ਸਭ ਤੋਂ ਲੰਬੀ ‘ਜ਼ੋਜੀਲਾ ਸੁਰੰਗ’ ਦੀ ਆਖਰੀ ਖੁਦਾਈ ਦਾ ਕੰਮ ਮੰਗਲਵਾਰ ਨੂੰ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਜ਼ੋਜੀਲਾ ਵਿਖੇ ਹੋਏ ਇਸ ਇਤਿਹਾਸਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਮੌਕੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ (LG) ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਮੌਜੂਦ ਸਨ। ਪ੍ਰੋਜੈਕਟ ਨੂੰ ਬਣਾਉਣ ਵਾਲੀ ਕੰਪਨੀ ‘ਮੇਘਾ ਇੰਜੀਨੀਅਰਿੰਗ ਐਂਡ ਇੰਫਰਾਸਟਰਕਚਰ ਲਿਮਟਿਡ’ ਨੇ ਕਿਹਾ ਕਿ 13.153 ਕਿਲੋਮੀਟਰ ਲੰਮੀ ਜ਼ੋਜੀਲਾ ਸੁਰੰਗ ਦੀ ਇਹ ਸਫ਼ਲਤਾ ਭਾਰਤ ਦੇ ਬੁਨਿਆਦੀ ਢਾਂਚੇ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਹੈ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News