-0.3 C
Calgary
Sunday, October 25, 2026

ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਲਈ 541 ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਹ ਜਥਾ 18 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਮਗਰੋਂ 19 ਜੂਨ ਨੂੰ ਦੇਸ਼ ਵਾਪਸ ਪਰਤੇਗਾ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
-0.3 ° C
-0.3 °
-0.3 °
84 %
4.3kmh
99 %
Sun
1 °
Mon
4 °
Tue
5 °
Wed
3 °
Thu
-3 °

Latest News