1 C
Calgary
Sunday, October 25, 2026

ਕੈਨੇਡਾ ‘ਚ ਗੁਜਰਾਤੀ ਵਿਦਿਆਰਥਣ ਦਾ ਕਤਲ, ਲੁੱਟ ਦਾ ਵਿਰੋਧ ਕਰਨ ‘ਤੇ ਚਾਕੂ ਨਾਲ ਹਮਲਾ; ਮੁਲਜ਼ਮ ਗ੍ਰਿਫ਼ਤਾਰ

ਕੰਮ ਅਤੇ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਭਾਰਤੀਆਂ ‘ਤੇ ਹਮਲਿਆਂ ਅਤੇ ਕਤਲ ਦੀਆਂ ਘਟਨਾਵਾਂ ਅਕਸਰ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਵਿੱਚ ਲੁੱਟ ਦੇ ਇਰਾਦੇ ਨਾਲ ਇੱਕ ਭਾਰਤੀ ਕੁੜੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਬੋਰਸਦ ਦੀ ਰਹਿਣ ਵਾਲੀ ਵਿਧੀ ਕਲਪੇਸ਼ਕੁਮਾਰ ਮੇਘਾ ਨਾਮ ਦੀ ਕੁੜੀ 4 ਸਾਲ ਪਹਿਲਾਂ ਕੈਨੇਡਾ ਗਈ ਸੀ, ਜਿੱਥੇ ਉਹ ਨਿਆਗਰਾ ਵਿੱਚ ਪੜ੍ਹਾਈ ਕਰ ਰਹੀ ਸੀ। ਨਿਆਗਰਾ ਵਿੱਚ ਪੜ੍ਹਾਈ ਦੇ ਨਾਲ-ਨਾਲ ਉਹ ਵਰਕ ਪਰਮਿਟ ਦੀ ਤਿਆਰੀ ਵੀ ਕਰ ਰਹੀ ਸੀ। ਲੰਘੀ 15 ਮਈ ਨੂੰ 22 ਸਾਲਾ ਵਿਧੀ ਜਦੋਂ ਆਪਣੇ ਘਰ ਤੋਂ ਬਾਹਰ ਜਾ ਰਹੀ ਸੀ ਤਾਂ ਲੁੱਟ ਦੇ ਇਰਾਦੇ ਨਾਲ ਇੱਕ ਵਿਅਕਤੀ ਨੇ ਉਸ ‘ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਕੁੜੀ ਉੱਥੇ ਹੀ ਲਹੂ-ਲੁਹਾਨ ਹਾਲਤ ਵਿੱਚ ਡਿੱਗ ਗਈ ਕਿਉਂਕਿ ਇਹ ਘਟਨਾ ਇੱਕ ਜਨਤਕ ਥਾਂ ‘ਤੇ ਵਾਪਰੀ, ਇਸ ਲਈ ਉੱਥੇ ਮੌਜੂਦ ਲੋਕ ਹੈਰਾਨ ਰਹਿ ਗਏ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News