1 C
Calgary
Sunday, October 25, 2026

ਪੰਜਾਬ ਦੀ ਤਰੱਕੀ ਸਿਰਫ਼ ਭਾਜਪਾ ਕਰ ਸਕਦੀ ਹੈ : ਕੇਵਲ ਢਿੱਲੋਂ

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਸਥਿਤ ਪਾਰਟੀ ਦੇ ਦਫ਼ਤਰ ਵਿੱਚ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੀ ਕਮਾਨ ਸੌਂਪਣ ਲਈ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਭਰ ਦੇ ਆਗੂਆਂ, ਅਹੁਦੇਦਾਰਾਂ ਅਤੇ ਕਾਰਕੁਨਾਂ ਨਾਲ ਮਿਲ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਭਾਜਪਾ ਨੇ ‘ਮਿਸ਼ਨ ਪੰਜਾਬ 2027’ ਦੀ ਸ਼ੁਰੂਆਤ ਮਹਾਰਾਜਾ ਰਣਜੀਤ ਸਿੰਘ ਦੀ ਸੋਚ ਨਾਲ ਕੀਤੀ ਜਾਵੇਗੀ।

- Advertisement -spot_img

Follow us on

3,952FansLike
5,592FollowersFollow
4,522FollowersFollow
61,453SubscribersSubscribe

Weather

Calgary
overcast clouds
1 ° C
1 °
1 °
72 %
4.3kmh
98 %
Mon
4 °
Tue
4 °
Wed
1 °
Thu
-3 °
Fri
-5 °

Latest News